News

Kapurthala News : ਕਪੂਰਥਲਾ ਜ਼ਿਲ੍ਹੇ ਦੇ ਨਡਾਲਾ ਪਿੰਡ ਦੇ ਮਨੀਸ਼ ਸ਼ਰਮਾ ਨੇ ਨਿਊਜ਼ੀਲੈਂਡ ਪੁਲਿਸ ਵਿੱਚ ਅਫ਼ਸਰ ਬਣ ਕੇ ਆਪਣੇ ਪਿੰਡ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਉਸਦੀ ਇਸ ਸਫਲਤਾ ਕਾਰਨ ਪੂਰੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ। ਮਨੀਸ ...